ਬਟਾਲਾ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ

By

Published : Sep 5, 2019, 10:38 AM IST

thumbnail
ਗੁਰਦਾਸਪੁਰ ਦੇ ਬਟਾਲਾ ਵਿੱਚ ਇੱਕ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੀ ਸੀਸੀਟੀਵੀ ਫੁਜੇਟ ਸਾਹਮਣੇ ਆਈ ਹੈ। ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਕਈ ਕਿਲੋਮੀਟਰ ਤੱਕ ਇਸ ਦਾ ਅਸਰ ਵੇਖਣ ਨੂੰ ਮਿਲਿਆ। ਫੁਟੇਜ ਵਿੱਚ ਤੂਸੀ ਵੇਖ ਸਕਦੇ ਹੋ ਕਿ ਕਿਵੇਂ ਧਮਾਕਾ ਹੋਣ 'ਤੇ ਹਰ ਪਾਸੇ ਧੂਆਂ ਫੈਲ ਗਿਆ ਨੇੜਲੇ ਘਰਾਂ ਦੀਆਂ ਖਿੜਕੀਆਂ ਤੱਕ ਟੁੱਟ ਗਈਆਂ। ਇਸ ਧਮਾਕੇ ਕਾਰਨ ਹੁਣ ਤੱਕ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.