ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ - ਸ੍ਰੀ ਗੁਰੂ ਨਾਨਕ ਦੇਵ ਜੀ
🎬 Watch Now: Feature Video
ਮਾਨਸਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।