ਅੰਬੇਡਕਰ ਵੈੱਲਫੇਅਰ ਸੁਸਾਇਟੀ ਵੱਲੋਂ ਕ੍ਰਿਸਮਸ ਮੌਕੇ ਕਰਵਾਇਆ ਜਾਵੇਗਾ ਸੱਭਿਆਚਾਰਕ ਸਮਾਗਮ - Ambedkar welfare society
🎬 Watch Now: Feature Video
ਹੁਸ਼ਿਆਰਪੁਰ ਵਿਖੇ ਅੰਬੇਡਕਰ ਵੈੱਲਫੇਅਰ ਸੁਸਾਇਟੀ ਵੱਲੋਂ ਆਪਣਾ ਸਥਾਪਨਾ ਦਿਵਸ ਅਤੇ ਕ੍ਰਿਸਮਸ ਦੇ ਤਿਉਹਾਰ ਸਬੰਧੀ ਮੁਹੱਲਾ ਬਸੰਤ ਵਿਹਾਰ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਮੀਡੀਆ ਇੰਚਾਰਜ ਕਮਲ ਖੋਸਲਾ ਨੇ ਦੱਸਿਆ ਕਿ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ।