ਮਨੋਰੰਜਨ ਕਾਲੀਆ ਨੂੂੰ ਟਿਕਟ ਮਿਲਣ 'ਤੇ ਮਨੋਰੰਜਨ ਕਾਲੀਆ ਦੇ ਘਰ ਬਾਹਰ ਜਸ਼ਨ ਦਾ ਮਾਹੌਲ - Election Updates
🎬 Watch Now: Feature Video
ਜਲੰਧਰ: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ 34 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਉਮੀਦਵਾਰਾਂ ਦੇ ਘਰ ਦੇ ਬਾਹਰ ਖੁਸ਼ੀਆਂ ਦਾ ਮਾਹੌਲ ਹੈ। ਅਜਿਹਾ ਹੀ ਮਾਹੌਲ ਜਲੰਧਰ ਵਿਖੇ ਜਲੰਧਰ ਸੈਂਟਰਲ ਤੋਂ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਵੀ ਦੇਖਣ ਨੂੰ ਮਿਲਿਆ। ਮਨੋਰੰਜਨ ਕਾਲੀਆ ਨੂੰ ਟਿਕਟ ਮਿਲਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਸਮਰਥਕ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆ।
Last Updated : Jan 21, 2022, 9:12 PM IST