ਕੇਂਦਰ ਸਰਕਾਰ ਝੁੱਕੇਗੀ ਜਾਂ ਦਿੱਲੀ ਰੁੱਕੇਗੀ - farm laws
🎬 Watch Now: Feature Video
ਮਾਨਸਾ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਮਾਨਸਾ ਦੇ ਰੇਲਵੇ ਸਟੇਸ਼ਨ ਦੇ ਬਾਹਰ 51 ਵੇਂ ਦਿਨ ਧਰਨਾ ਲਗਾਤਾਰ ਜਾਰੀ ਹੈ ਕਿਸਾਨ ਆਗੂ ਨੇ ਕਿਹਾ ਕਿ ਪਹਿਲਾ ਕੈਪਟਨ ਨਾਲ ਮੀਟਿੰਗ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਦਿੱਲੀ ਲਈ ਰਵਾਨਾ ਹੋਣਗੇ ਤੇ ਇਸ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਹਰ ਕੋਸ਼ਿਸ਼ ਕਰਨਗੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਰਕਾਰ ਵੱਲੋਂ ਰੱਸਤੇ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ । ਕੱਲ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਨਾਲ ਮੀਟਿੰਗ ਹੈ।