ਰਾਏਕੋਟ ਵਿਖੇ ਕਿਸਾਨਾਂ ਵੱਲੋਂ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਚੱਕਾ ਜਾਮ - chakka jam in Raikot
🎬 Watch Now: Feature Video
ਰਾਏਕੋਟ: ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਸਥਿਤ ਬਰਨਾਲਾ ਚੌਕ ਵਿੱਚ 31 ਕਿਸਾਨ ਯੂਨੀਅਨਾਂ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਆਗੂਆਂ ਵੱਲੋਂ ਹਰਿਆਣਾ ਵਿਖੇ ਭਾਜਪਾ ਸਰਕਾਰ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਚੱਕਾ ਜਾਮ ਕੀਤਾ। 2 ਘੰਟੇ ਚੱਲੇ ਇਸ ਪ੍ਰਦਰਸ਼ਨ ਦੌਰਾਨ ਸੜਕਾਂ 'ਤੇ ਆਵਾਜਾਈ ਦੀ ਰਫ਼ਤਾਰ ਬੰਦ ਹੋ ਗਈ ਸੀ।