ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਦਾ ਵਧਿਆ ਅੰਕੜਾ
🎬 Watch Now: Feature Video
ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ ਚੰਡੀਗੜ੍ਹ ਸ਼ਹਿਰ 'ਚ 18 ਪੌਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ ਪਰ ਇਨ੍ਹਾਂ ਮਰੀਜ਼ਾਂ ਚੋਂ ਅਜੇ ਤੱਕ ਕੋਈ ਵੀ ਠੀਕ ਹੋਣ ਦੀ ਸੂਚਨਾ ਨਹੀਂ ਮਿਲੀ। ਹਾਲਾਂਕਿ ਬਾਕੀ ਸੂਬਿਆਂ ਵਿੱਚ ਕੋਰੋਨਾ ਪੀੜਤਾਂ ਦੇ ਸਿਹਤ 'ਚ ਸੁਧਾਰ ਹੋਣ ਦੀ ਸੂਚਨਾ ਮਿਲ ਰਹੀ ਹੈ।