ਚਰਨਜੀਤ ਚੰਨੀ ਨੇ ਕ੍ਰਿਕਟ ਟੂਰਨਾਮੈਂਟ 'ਚ ਲਗਾਏ ਟੱਲੇ - ਚਰਨਜੀਤ ਚੰਨੀ ਵੱਲੋਂ ਨੌਜਵਾਨਾਂ ਨਾਲ ਕ੍ਰਿਕਟ ਵੀ ਖੇਡੀ
🎬 Watch Now: Feature Video
ਬਰਨਾਲਾ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਿਆਸੀ ਪਾਰਾ ਸਿਖ਼ਰ 'ਤੇ ਹੈ। ਉੱਥੇ ਹੀ, ਮੁੱਖ ਮੰਤਰੀ ਚਰਨਜੀਤ ਚੰਨੀ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਹਨ। ਹਲਕਾ ਭਦੌੜ ਵਿਚ ਚੋਣ ਪ੍ਰਚਾਰ ਦੌਰਾਨ ਪਿੰਡ ਅਸਪਾਲ ਖੁਰਦ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਨੌਜਵਾਨਾਂ ਨਾਲ ਕ੍ਰਿਕਟ ਵੀ ਖੇਡੀ ਗਈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕ੍ਰਿਕਟ ਖੇਡਣਾ 6- 7 ਗੇਂਦਾਂ ਦਾ ਸਾਹਮਣਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਜਿੱਤਣ ਤੋਂ ਬਾਅਦ ਹਲਕਾ ਭਦੌੜ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨਗੇ।