thumbnail

By

Published : Sep 13, 2020, 9:08 PM IST

ETV Bharat / Videos

ਚੌਧਰੀ ਸੰਤੋਖ ਸਿੰਘ ਨੇ ਹਲਕਾ ਫਿਲੌਰ ਦੇ ਨੇੜਲੇ ਪਿੰਡਾਂ 'ਚ ਹੋਣ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਜਲੰਧਰ: ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਕਾਂਗਰਸ ਪਾਰਟੀ ਹਲਕਾ ਫਿਲੌਰ ਦੇ ਇੰਚਾਰਜ ਚੌਧਰੀ ਵਿਕਰਮਜੀਤ ਸਿੰਘ ਵੱਲੋਂ ਸਮਾਰਟ ਸਕੀਮ ਅਧੀਨ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਬੋਲਦਿਆਂ ਐਮਪੀ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਹਲਕਾ ਫਿਲੌਰ ਦੇ ਪਿੰਡਾਂ ਵਿੱਚ ਹੋਣ ਵਾਲੇ ਹੋਰ ਵਿਕਾਸ ਕੰਮਾਂ ਲਈ ਪ੍ਰਪੋਜ਼ਲ ਵੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.