ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਚੇਤ ਦੀ ਸੰਗਰਾਂਦ ਦਾ ਦਿਹਾੜਾ - ਚੇਤ ਦੀ ਸੰਗਰਾਂਦ ਦਾ ਦਿਹਾੜਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6416028-thumbnail-3x2-fgs.jpg)
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਦੇਸੀ ਮਹੀਨੇ ਮੁਤਾਬਿਕ ਆਰੰਭ ਹੋਏ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਵੱਖ-ਵੱਖ ਕੀਰਤਨੀ ਜੱਥਿਆਂ ਵੱਲੋਂ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।