VIP ਕਲਚਰ 'ਤੇ ਮੁੱਖ ਮੰਤਰੀ ਨੇ ਬਦਲਿਆ ਫ਼ੈਸਲਾ - VIP culture
🎬 Watch Now: Feature Video
ਬਠਿੰਡਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਜੇ ਸੂਬੇ ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿਚੋਂ ਵੀਆਈਪੀ ਕਲਚਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਮੰਤਰੀਆਂ, ਵਿਧਾਇਕਾਂ ਤੇ ਸਰਕਾਰੀ ਅਫ਼ਸਰਾਂ ਦੀਆਂ ਗੱਡੀਆਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਜਾਣਗੀਆਂ। ਇਸ ਫੈਸਲੇ ਤੋਂ ਬਾਅਦ ਕੈਪਟਨ ਨੇ ਆਪਣਾ ਇਹ ਫ਼ੈਸਲਾ ਵਾਪਸ ਲੈ ਲਿਆ ਹੈ ਜੋ ਹੁਣ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।