ਖੁਰਾਲਗੜ੍ਹ ਸਾਹਿਬ ਵਿੱਖੇ ਮੀਨਾਰੇ ਏ ਬੇਗਮਪੁਰਾ ਦਾ ਪ੍ਰੋਜੈਕਟ ਜਲਦ ਕੀਤਾ ਜਾਵੇਗਾ ਪੂਰਾ: ਚੰਨੀ - ਮੁੱਖ ਮੰਤਰੀ ਚੰਨੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13948161-24-13948161-1639886701286.jpg)
ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਤਿਹਾਸਿਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ (Historic site Sri Khuralgarh Sahib) ਵਿੱਖੇ ਨਤਮਸਤਕ ਹੋਣ ਲਈ ਵਿਸ਼ੇਸ ਤੌਰ ’ਤੇ ਪੁੱਜੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਮੀਨਾਰੇ ਏ ਬੇਗਮਪੁਰਾ ਦਾ ਪ੍ਰੋਜੈਕਟ (Minare A Begampura) ਦਾ ਕੰਮ ਜੋ ਪਿਛਲੀ ਸਰਕਾਰ ਵੱਲੋਂ ਸ਼ੁਰੂ ਕੀਤਾ ਸੀ, ਉਹ ਪੰਜਾਬ ਸਰਕਾਰ ਵੱਲੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ।