ਸਿਵਲ ਸਰਜਨ ਕਰਵਾਈ ਨੇ ਕਰਵਾਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ
🎬 Watch Now: Feature Video
ਹੁਸ਼ਿਆਰਪੁਰ: ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੋਵਿਡ-19 ਟੀਕਾਕਰਨ ਦੀ ਸਿਹਤ ਅਮਲੇ ਦੀ ਦੂਜੀ ਖੁਰਾਕ ਲਗਾਉਣ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ ਵੱਲੋਂ ਆਪਣਾ ਟੀਕਾਕਰਨ ਕਰਵਾ ਕੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਰੁਣ ਵਰਮਾ, ਡਾ. ਸੀਮਾ ਗਰਗ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਵੀ ਆਪਣਾ ਟੀਕਾਕਰਨ ਕਰਵਾਇਆ। ਇਸ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਡਾ. ਸ਼ਿਪਰਾਂ ਧੀਮਾਨ ਵੀ ਹਾਜ਼ਰ ਸਨ।