CM ਅਮਰਿੰਦਰ ਨੇ ਕਾਂਗਰਸੀ ਵਿਧਾਇਕਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲਬਾਤ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਵਿਧਾਇਕਾਂ ਦੇ ਨਾਲ ਵੀਡੀਓ ਕਾਨਫ਼ਰੰਸ ਕੀਤੀ ਗਈ। ਕੈਪਟਨ ਵਲੋਂ ਪੰਜਾਬ ਦੇ ਹਾਲਾਤ ਨੂੰ ਲੈ ਕੇ ਜਿਹੜਾ 3 ਮਈ ਤੱਕ ਦੇ ਕਰਫ਼ਿਊ ਸਬੰਧੀ ਅਤੇ ਕੋਰੋਨਾ ਵਾਈਰਸ ਦੇ ਜਿਹੜੇ ਨਵੇਂ ਮਾਮਲੇ ਆ ਰਹੇ ਹਨ ਉਸ ਨੂੰ ਲੈ ਕੇ ਗੱਲਬਾਤ ਕੀਤੀ ਗਈ।
Last Updated : Apr 28, 2020, 8:19 PM IST