ਗੁਰੂ ਨਗਰੀ 'ਚ CM ਚੰਨੀ ਦਾ ਸ਼ਾਇਰਾਨਾ ਅੰਦਾਜ਼ - Sri Darbar Sahib
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ (CM)ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਪਹੁੰਚੇ।ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ (Sri Darbar Sahib) ਨਤਮਸਤਕ ਹੋਏ।ਉਸ ਤੋਂ ਬਾਅਦ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ (Congress President) ਨਵਜੋਤ ਸਿੰਘ ਸਿੱਧੂ ਅਤੇ ਹੋਰ ਮੰਤਰੀਆਂ ਨੇ ਇਕ ਦੁਕਾਨ ਉਤੇ ਚਾਹ ਪੀਤੀ।ਇਸ ਸਮੇਂ ਸ਼ਾਇਰਾਨਾ ਅੰਦਾਜ ਵਿਚ ਲੋਕਾਂ ਨੂੰ ਮੁਖਾਤਿਬ ਹੋਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੇਅਰ ਸੁਣਾਇਆ।ਇਹ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋ ਰਹੀ ਹੈ।