thumbnail

ਸੀਐਮ ਚੰਨੀ ਦੇ ਬਿਆਨ ਦੀ ਸਿੱਖ ਜਥੇਬੰਦੀਆਂ ਵੱਲੋਂ ਨਿੰਦਾ

By

Published : Dec 5, 2021, 11:41 AM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ਼ ਸਿੱਖ ਜਥੇਬੰਦੀਆਂ ਦੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸਿੱਖ ਜਥੇਬੰਦੀਆਂ ਨੇ ਚਰਨਜੀਤ ਚੰਨੀ ਤੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਦੀ ਤੁਲਨਾ ਗੁਰੂ ਰਾਮਦਾਸ ਜੀ ਨਾਲ ਕੀਤੀ (compared Rana Gurmeet Sodhi with Guru Ram Das) ਗਈ ਹੈ। ਸਿੱਖ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਉੁਨ੍ਹਾਂ ਕਿਹਾ ਕਿ ਜੇ ਮੁਆਫੀ ਨਾ ਮੰਗੀ ਤਾਂ ਉਨ੍ਹਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਜਾਵੇਗਾ। ਇਸਦੇ ਨਾਲ ਹੀ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੀਐਮ ਚੰਨੀ ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਤਾਂ ਜੋ ਕੋਈ ਹੋਰ ਅਜਿਹੇ ਬਿਆਨ ਨਾ ਦੇਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.