ਸੀ.ਐੱਮ. ਚੰਨੀ ਵੱਲੋਂ ਵੱਡੇ ਐਲਾਨ - ਸੀ.ਐੱਮ. ਚੰਨੀ ਵੱਲੋਂ ਵੱਡੇ ਐਲਾਨ
🎬 Watch Now: Feature Video
ਹੁਸ਼ਿਆਰਪੁਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਹੁਸ਼ਿਆਰਪੁਰ ਪਹੁੰਚੇ, ਇੱਥੇ ਉਨ੍ਹਾਂ ਸਪੱਸ਼ਟ ਕੀਤਾ ਕਿ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ (Development of the city) ਲਈ 5 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆ ਰਹੇ ਬਿਜਲੀ ਦੇ ਵੱਡੇ ਬਿੱਲਾਂ ਤੋਂ ਰਾਹਤ ਦਿਵਾਉਣ ਲਈ ਪੰਜਾਬ ਸਰਕਾਰ (Government of Punjab) ਵੱਲੋਂ 1500 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਮੁਆਫ਼ ਕਰ ਦਿੱਤੀ ਗਈ ਹੈ ਅਤੇ 1 ਨਵੰਬਰ ਤੋਂ ਲੋਕਾਂ ਨੂੰ ਤਿੰਨ ਰੁਪਏ ਦੇ ਹਿਸਾਬ ਨਾਲ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਰੇਤ 5 ਰੁਪਏ ਫੁੱਟ ਘੱਟ ਗਿਆ ਹੈ, ਜੋ ਪਹਿਲਾਂ 22 ਰੁਪਏ 'ਚ ਮਿਲਦਾ ਸੀ।