ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੇਰ ਰਾਤ ਲਗਾਈ ਸਭਾ, ਸੁਣੀਆਂ ਮੁਸ਼ਕਿਲਾਂ - ਮੁੱਖ ਮੰਤਰੀ ਚਰਨਜੀਤ ਚੰਨੀ
🎬 Watch Now: Feature Video

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਚਰਨਜੀਤ ਚੰਨੀ (Charanjit Channi) ਵਲੋਂ ਅਕਸਰ ਆਪਣੀ ਰਿਹਾਇਸ਼ ਦੇ ਬਾਹਰ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਇਸ ਨੂੰ ਲੈਕੇ ਬੀਤੀ ਦੇਰ ਰਾਤ ਵੀ ਉਨ੍ਹਾਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ (People's problems) ਸੁਣੀਆਂ ਗਈਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਵਲੋਂ ਉਨ੍ਹਾਂ ਲਈ ਭੋਜਨ ਦਾ ਇੰਤਜ਼ਾਮ ਵੀ ਕੀਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਦੀ ਰਿਹਾਇਸ਼ (CM's residence) 'ਤੇ ਲੋਕ ਆਪਣੀਆਂ ਸਮੱਸਿਆਵਾਂ ਲੈਕੇ ਪਹੁੰਚੇ ਸਨ।