550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ - ਸ੍ਰੀ ਹਰਿਮੰਦਰ ਸਾਹਿਬ ਵਿੱਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਾਇਟਾਂ ਨਾਲ ਸਜਾਇਆ ਗਿਆ। ਇਸ ਮੌਕੇ ਹਰਿਮੰਦਰ ਸਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਇਸ ਆਤਿਸ਼ਬਾਜ਼ੀ ਦਾ ਦੇਸ਼-ਵਿਦੇਸ਼ ਤੋਂ ਆਈ ਸੰਗਤਾਂ ਨੇ ਆਨੰਦ ਮਾਨਿਆ।