thumbnail

ਹੁਸ਼ਿਆਰਪੁਰ ਵਿਖੇ 18 ਤੋ 45 ਸਾਲ ਦੇ ਉਸਾਰੀ ਕਾਮਿਆਂ ਦੇ ਟੀਕਾਕਰਨ ਦੀ ਸ਼ੁਰੂਆਤ

By

Published : May 10, 2021, 5:27 PM IST

ਹੁਸ਼ਿਆਰਪੁਰ: ਕੋਰੋਨਾ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਰੋਟੀਨ ਟੀਕਾਕਰਨ ਦੇ ਨਾਲ ਨਾਲ 18 ਤੋ 45 ਸਾਲ ਉਮਰ ਵਰਗ ਵਾਲੇ ਉਸਾਰੀ ਕਾਮਿਆਂ ਦੇ ਟੀਕਾਕਰਨ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਤੋ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ। ਸ੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਅਗਵਾਈ ਹੇਠ ਅੱਜ ਤੋ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ 18 ਤੋ 45 ਸਾਲ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਕੇਵਲ ਉਸਾਰੀ ਮਜਦੂਰਾਂ ਅਤੇ ਉਹਨਾਂ ਦੇ ਪਰਿਵਾਰਾ ਦੇ ਟੀਕੇ ਲਗਾਏ ਜਾਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.