CAA ਦੇ ਵਿਰੋਧ ਵਿੱਚ 4 ਖੱਬੇ ਪੱਖੇ ਪਾਰਟੀਆਂ ਨੇ ਕੀਤਾ ਰੋਸ ਪ੍ਰਦਰਸ਼ਨ - comrade protest in gurdaspur
🎬 Watch Now: Feature Video
ਕੇਂਦਰ ਸਰਕਾਰ ਵਲੋਂ ਭਾਰਤ ਵਿੱਚ ਲਾਗੂ ਕੀਤੇ ਨਾਗਰਿਕ ਸੋਧ ਕਾਨੂੰਨ ਦੇ ਵਿਰੋਧ ਵਿੱਚ ਚਾਰ ਖੱਬੇ ਪੱਖੀਆਂ ਪਾਰਟੀਆਂ ਨੇ ਗੁਰਦਾਸਪੁਰ ਵਿੱਚ ਕਾਨੂੰਨ ਦੀ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਲੋਕਾਂ ਨੂੰ ਜਾਤੀ ਤੇ ਧਰਮ ਦੇ ਨਾਂਅ 'ਤੇ ਲੜਾ ਕੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਇਸ ਦੇ ਚਲੱਦਿਆਂ ਉਨ੍ਹਾਂ ਨੇ ਕਾਨੂੰਨ ਨੂੰ ਦੇਸ਼ ਵਿੱਚ ਲਾਗੂ ਨਾ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀ ਗਈ ਤਾਂ ਉਹ ਸੰਘਰਸ਼ ਤੇਜ਼ ਕਰਨਗੇ।