ਸੀਵਰੇਜ ਟਰੀਟਮੈਂਟ ਪਲਾਂਟ ਲਈ ਕਾਂਗਰਸ ਹਲਕਾ ਇੰਚਾਰਜ ਨੇ ਦਿੱਤਾ 1 ਲੱਖ ਰੁਪਏ ਦਾ ਚੈੱਕ - sewage treatment plant
🎬 Watch Now: Feature Video
ਫ਼ਿਲੌਰ: ਜਲੰਧਰ ਦੇ ਕਸਬਾ ਗੁਰਾਇਆ ਵਿਖੇ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਗਈ ਜ਼ਮੀਨ ਦੇ ਮਾਲਕ ਨੂੰ ਫਿਲੌਰ ਦੇ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ। ਵਿਕਰਮਜੀਤ ਸਿੰਘ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਗੁਰਾਇਆ ਵਿਖੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਇਲਾਕੇ ਦੇ ਲੋਕ ਕਾਫੀ ਪਰੇਸ਼ਾਨ ਸੀ ਜਿਸ ਨੂੰ ਹਲ ਕਰਨ ਦੇ ਲਈ ਸੀਵਰੇਜ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਗਈ ਜ਼ਮੀਨ ਦੇ ਮਾਲਕ ਨੂੰ ਚੈੱਕ ਦਿੱਤਾ ਗਿਆ ਹੈ ਤਾਂ ਜੋ ਇਹ ਪਲਾਂਟ ਜਲਦ ਤੋਂ ਜਲਦ ਬਣ ਕੇ ਤਿਆਰ ਹੋ ਜਾਵੇ।