ਜਲੰਧਰ 'ਚ ਕਾਂਗਰਸੀ ਆਗੂਆਂ ਨੇ ਕੀਤਾ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - Modi government
🎬 Watch Now: Feature Video
ਜਲੰਧਰ: ਭਾਜਪਾ ਦੇ ਪ੍ਰੋਗਰਾਮ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਹੋਏ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਆਪਣੇ ਪ੍ਰੋਗਰਾਮ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੀ ਸੀ। ਉੱਥੇ ਹੀ ਕਾਂਗਰਸ ਦੇ ਆਗੂਆਂ ਨੇ ਆ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਪੁਲਿਸ ਦੇ ਵਿੱਚ ਝੜਪ ਵੀ ਹੋਈ। ਪਰ ਇਨ੍ਹਾਂ ਵਿੱਚ ਕਿਸਾਨਾਂ ਨੇ ਕੋਈ ਵੀ ਦਖਲ ਅੰਦਾਜ਼ੀ ਨਹੀਂ ਕੀਤੀ ਅਤੇ ਕੁੱਝ ਹੀ ਦੇਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਕਾਂਗਰਸੀ ਆਗੂ ਚਲੇ ਗਏ।