CAA ਦਾ ਵਿਰੋਧ ਸੁਰਖੀਆਂ ਬਟੋਰਨ ਲਈ ਕਰ ਰਹੀ ਕਾਂਗਰਸ: ਹਰਿੰਦਰਪਾਲ ਚੰਦੂਮਾਜਰਾ

By

Published : Jan 15, 2020, 9:00 PM IST

thumbnail
ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਜਮ ਨੇ ਨਿਸ਼ਾਨੇ ਵਿੰਨ੍ਹੇ ਹਨ। ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ CAA ਦਾ ਵਿਰੋਧ ਸਿਰਫ਼ ਖ਼ਬਰ ਲਗਵਾਉਣ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਘੱਟ ਗਿਣਤੀਆਂ ਦਾ ਰਾਖਾ ਬਣਨ ਦਾ ਮਹਿਜ਼ ਇੱਕ ਦਿਖਾਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ CAA ਵਿਚਕਾਰ ਹਲੇ ਵੀ ਸੋਧ ਕਰਨ ਦੀ ਲੋੜ ਹੈ, ਜਿਸ ਲਈ ਅਕਾਲੀ ਦਲ ਦੇ ਪ੍ਰਧਾਨ ਨੇ ਵੀ ਲੋਕ ਸਭਾ 'ਚ ਮੁਸਲਮਾਨ ਭਾਈਚਾਰੇ ਨੂੰ ਵਿਚ ਰੱਖਣ ਦੀ ਅਪੀਲ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.