ਬਠਿੰਡਾ: ਕਾਂਗਰਸ ਸੇਵਾ ਦਲ ਨੇ ਕੇਂਦਰ ਸਰਕਾਰ ਖਿਲਾਫ ਫੂਕਿਆ ਪੁਤਲਾ - ਮੋਦੀ ਸਰਕਾਰ
🎬 Watch Now: Feature Video
ਬਠਿੰਡਾ: ਕਾਂਗਰਸ ਸੇਵਾ ਦਲ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਮੰਨ ਲੈਣੀ ਚਾਹੀਦੀ ਹੈ ਤਾਂ ਜੋ ਇਹ ਵਿਰੋਧ ਪ੍ਰਦਰਸ਼ਨ ਖ਼ਤਮ ਹੋ ਸਕੇ। ਉਨ੍ਹਾਂ ਕਿਹਾ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਇਸੇ ਵਿਰੋਧ ਪ੍ਰਦਰਸ਼ਨ 'ਚ ਉਨ੍ਹਾਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ।