ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ- ਰਾਹੁਲ ਨੂੰ ਨਹੀਂ... - ਚੋਣ ਪ੍ਰਚਾਰ
🎬 Watch Now: Feature Video
ਗੁਰਦਾਸਪੁਰ: ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਸਬਾ ਕਾਦੀਆ ’ਚ ਡੋਰ ਟੋ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਉਹਨਾਂ ਦੀ ਨਿਜੀ ਰਾਇ ਹੈ ਕਿ ਕਾਂਗਰਸ ਨੂੰ ਮੁੱਖ ਮੰਤਰੀ ਦੇ ਚਿਹਰਾ ਦਾ ਐਲਾਨ ਕਰਨ ਦੇ ਫੈਸਲੇ ਨੂੰ ਛੱਡ ਜਿਵੇ ਚਲ ਰਿਹਾ ਹੈ ਉਵੇਂ ਹੀ ਚੋਣ ਪ੍ਰਚਾਰ ਚਲਦਾ ਰਹਿਣ ਦੇਣਾ ਚਾਹੀਦਾ ਹੈ। ਇਸ ਦੇ ਨਾਲ ਉਹਨਾਂ ਨੇ ਕਾਂਗਰਸ ਦੇ ਮੈਨੀਫੈਸਟੋ ਬਾਰੇ ਗੱਲ ਕਰਦੇ ਕਿਹਾ ਕਿ ਉਹਨਾਂ ਵਲੋਂ ਮੈਨੀਫੈਸਟੋ ਤਿਆਰ ਕਰ ਹਾਈ ਕਮਾਂਡ ਨੂੰ ਭੇਜਿਆ ਗਿਆ ਹੈ ਅਤੇ ਜਲਦ ਮੈਨੀਫੈਸਟੋ ਲੋਕਾਂ ਸਾਮਣੇ ਪੇਸ਼ ਹੋਵੇਗਾ ਅਤੇ ਉਹਨਾਂ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਪੰਜਾਬ ਦੀ ਸ਼ਕਲ ਬਦਲਣ ਵਾਲਾ ਮੈਨੀਫੈਸਟੋ ਹੈ।
Last Updated : Feb 6, 2022, 9:47 PM IST