ਖੇਤੀ ਆਰਡੀਨੈਂਸ: ਲੋੜ ਪਏਗੀ ਤਾਂ ਦਿੱਲੀ ਜਾਣ ਨੂੰ ਵੀ ਤਿਆਰ ਕਾਂਗਰਸ - Congress supports farmers
🎬 Watch Now: Feature Video
ਲੁਧਿਆਣਾ: ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਲਗਾਤਾਰ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨੀ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਲਾਏ ਗਏ ਧਰਨਿਆਂ ਦੇ ਦੌਰਾਨ ਧਾਰਾ 144 ਕੀਤੀ ਗਈ ਉਲੰਘਣਾ ਦੇ ਮਾਮਲੇ 'ਚ ਮੁੱਖ ਮੰਤਰੀ ਪੰਜਾਬ ਨੇ ਪਰਚੇ ਰੱਦ ਕਰ ਦਿੱਤੇ ਹਨ। ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦਾ ਸਟੈਂਡ ਪਹਿਲੇ ਦਿਨ ਤੋਂ ਹੀ ਸਾਫ਼ ਹੈ, ਉਹ ਖੇਤੀ ਬਿੱਲ ਦਾ ਵਿਰੋਧ ਕਰ ਰਹੇ ਹਨ।