thumbnail

By

Published : Feb 17, 2021, 9:56 PM IST

ETV Bharat / Videos

ਤਲਵੰਡੀ ਭਾਈ ਦੇ 13 ਵਾਰਡਾਂ ਵਿਚੋਂ 9 'ਤੇ ਕਾਂਗਰਸ ਜੇਤੂ

ਫ਼ਿਰੋਜ਼ਪੁਰ: ਨਗਰ ਕੌਂਸਲ ਤਲਵੰਡੀ ਭਾਈ 'ਤੇ ਸੱਤਾਧਾਰੀ ਕਾਂਗਰਸ ਪਾਰਟੀ ਨੇ ਕਬਜ਼ਾ ਕਰ ਲਿਆ। ਨਗਰ ਕੌਂਸਲ ਦੇ 13 ਵਾਰਡਾਂ ਵਿੱਚੋਂ ਕਾਂਗਰਸ ਨੇ 9 ਵਾਰਡਾਂ ਤੇ ਜਿੱਤ ਦਰਜ ਕੀਤੀ ਹੈ। 3 ਵਾਰਡਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤੇ ਹਨ ਅਤੇ 1 ਆਪ ਦੇ ਉਮੀਦਵਾਰ ਦੀ ਵੀ ਜਿੱਤ ਹੋਈ ਹੈ।ਬੀਜੇਪੀ ਦਾ ਕੋਈ ਵੀ ਉਮੀਦਵਾਰ ਜਿੱਤ ਨਹੀਂ ਸਕਿਆ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਆਪਣਾ ਖਾਤਾ ਖੋਲ੍ਹ ਲਿਆ। ਇਸ ਮੌਕੇ ਤਰਸੇਮ ਸਿੰਘ ਮਾਹਲਾ ਸਾਬਕਾ ਪ੍ਰਧਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਲੋਕਾਂ ਨੇ ਫਤਵਾ ਦਿੱਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.