ਗੁਰਦਾਸਪੁਰ ਵਿੱਚ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਮਨਾਇਆ ਗਿਆ ਸੰਵਿਧਾਨ ਦਿਵਸ - ਸੰਵਿਧਾਨ ਦਿਵਸ
🎬 Watch Now: Feature Video
ਭਾਰਤ ਦੇ 70ਵੇਂ ਸੰਵਿਧਾਨ ਦਿਵਸ ਮੌਕੇ ਗੁਰਦਾਸਪੁਰ ਵਿੱਚ ਵਕੀਲਾਂ ਦੀ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਪ੍ਰੋਗਰਾਮ ਵਿੱਚ ਸੈਸ਼ਨ ਜੱਜ ਰਮੇਸ਼ ਕੁਮਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਆਏ ਹੋਏ ਸਕੂਲੀ ਬੱਚਿਆਂ ਅਤੇ ਵਕੀਲਾਂ ਨੂੰ ਆਪਣੇ ਸੰਵਿਧਾਨ ਬਾਰੇ ਜਾਗਰੂਕ ਕਰਵਾਇਆ।