thumbnail

By

Published : May 5, 2021, 1:15 PM IST

ETV Bharat / Videos

ਮੰਗਾਂ ਨੂੰ ਲੈ ਕੇ ਹੜਤਾਲ ’ਤੇ ਠੇਕਾ ਮੁਲਾਜ਼ਮ

ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ਤੇ ਪੰਜਾਬ ਵਿੱਚ ਕੰਮ ਕਰਨ ਵਾਲੇ 9000 ਦੇ ਕਰੀਬ ਕਾਮੇ ਆਪਣੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ 4 ਮਈ ਤੋਂ ਮੁਕੰਮਲ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ। ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਇਹ ਕਰਮਚਾਰੀ ਕੋਰੋਨਾ ਜੰਗ ਵਿੱਚ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਕੰਮ ਕਰ ਰਹੇ ਹਨ, ਪਰ ਉਹ ਅੱਜ ਵੀ ਠੇਕੇ ’ਤੇ ਹੀ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕਰਇਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਵਰਕਰਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਮਜਬੂਰੀ ਕਾਰਨ ਉਨ੍ਹਾਂ ਨੂੰ ਹੜਤਾਲ ’ਤੇ ਜਾਣਾ ਪੈ ਰਿਹਾ ਹੈ

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.