thumbnail

By

Published : Oct 3, 2020, 10:40 PM IST

ETV Bharat / Videos

ਡਾ. ਅਮਰ ਸਿੰਘ ਨੇ ਰਾਹੁਲ ਗਾਂਧੀ ਦੇ ਦੌਰੇ ਨੂੰ ਦੱਸਿਆ ਕਿਸਾਨਾਂ ਦੀ ਹਮਾਇਤ ਦਾ ਸੁਨੇਹਾ

ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਦੌਰੇ ਬਾਰੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਦੌਰਾ ਪੰਜਾਬ ਦੇ ਕਿਸਾਨਾਂ ਦੀ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਦੀ ਹਮਾਇਤ ਵਿੱਚ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.