thumbnail

By

Published : Mar 16, 2020, 3:25 PM IST

ETV Bharat / Videos

ਦਰਬਾਰ ਸਾਹਿਬ 'ਚ ਕੋਰੋਨਾ ਬਾਰੇ ਜਾਗਰੂਕ ਕਰਨ ਵਾਲਾ ਸਟਾਫ਼ ਡਿਊਟੀ ਪ੍ਰਤੀ ਗੰਭੀਰ ਨਹੀਂ

ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਕੋਰੋਨਾ ਦੇ ਕਹਿਰ ਤੋਂ ਵਿਦਿਅਕ ਅਦਾਰਿਆਂ ਤੇ ਸਮੂਹਿਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੌਕ ਡਰਿੱਲ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗੂਰਕ ਕੀਤਾ ਜਾ ਰਿਹਾ ਹੈ ਪਰ ਦਰਬਾਰ ਸਾਹਿਬ ਵਿੱਚ ਬੈਠੇ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਸੰਗਤ ਨੂੰ ਜਾਗੂਰਕ ਨਹੀਂ ਕੀਤਾ ਜਾ ਰਿਹਾ ਹੈ। ਉਹ ਆਪਣੇ ਕੰਮ ਨੂੰ ਗੰਭੀਰ ਰੂਪ ਨਾਲ ਨਹੀਂ ਕਰ ਰਹੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.