ਪਿੰਡ ਪੱਟੀ ਵਿਖੇ ਫੱਟਿਆ ਕੋਰੋਨਾ ਬੰਬ, 12 ਵਿਅਕਤੀ ਆਏ ਪੌਜ਼ੀਟਿਵ - ਘਰ ਦੇ ਅੰਦਰ ਹੀ ਇਕਾਂਤਵਾਸ
🎬 Watch Now: Feature Video
ਰੂਪਨਗਰ: ਕੁੱਝ ਦਿਨਾਂ ਤੋਂ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਘੱਟ ਰਹੀ ਸੀ ਪਰ ਸਥਾਨਕ ਪਿੰਡ ਪੱਟੀ ਦੇ 'ਚ 12 ਲੋਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜੋ ਇੱਕ ਵਾਰ ਫ਼ਿਰ ਤੋਂ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਬਾਰੇ ਤਹਿਸੀਲਦਾਰ ਨੇ ਦੱਸਿਆ ਕਿ ਇਨ੍ਹਾਂ ਨੂੰ ਘਰ ਦੇ ਅੰਦਰ ਹੀ ਇਕਾਂਤਵਾਸ ਕੀਤਾ ਗਿਆ ਹੈ ਤੇ ਨਾਲ ਹੀ ਪਿੰਡ ਦੇ ਸਰਪੰਚ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਟੈਸਟ ਕਰਵਾਉਣ।