ਪੁਲਿਸ ਦੀ ਸਖ਼ਤੀ ਤੋਂ ਬਾਅਦ ਵੀ ਚੰਡੀਗੜ੍ਹ 'ਚ ਕੋਰੋਨਾ ਦਾ ਅੰਕੜਾ ਹਜ਼ਾਰ ਤੋਂ ਪਾਰ - ਚੰਡੀਗੜ੍ਹ
🎬 Watch Now: Feature Video
ਚੰਡੀਗੜ੍ਹ: ਮਾਸਕ ਨਾ ਪਾਉਣ ਅਤੇ ਸਮਾਜਕਿ ਦੂਰੀ ਦੀ ਪਾਲਣਾ ਨਾ ਕਰਨ ਨੂੰ ਲੈ ਕੇ ਪੁਲਿਸ ਵੱਲੋਂ ਧੜਾਧੜ ਚਲਾਨ ਕੱਟੇ ਜਾ ਰਹੇ ਹਨ, ਪਰ ਇਸ ਸਖ਼ਤੀ ਦਾ ਕੋਈ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ। ਕਿਉਂਕਿ ਦਿਨ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਹਜ਼ਾਰ ਤੋਂ ਟੱਪ ਗਿਆ ਹੈ। ਉੱਥੇ ਹੀ ਐਕਟਿਵ ਕੇਸ ਵੀ 400 ਤੱਕ ਪੁੱਜਣ ਵਾਲੇ ਹਨ।