ਮਾਨਸਾ: ਕੋਰੋਨਾ ਦੀ ਜੰਗ ਜਿੱਤਣ ਤੋਂ ਬਾਅਦ ਮਰੀਜ਼ ਨੂੰ ਮਿਲੀ ਹਸਪਤਾਲ ਤੋਂ ਛੁੱਟੀ - coronavirus
🎬 Watch Now: Feature Video
ਮਾਨਸਾ: ਕੋਰੋਨਾ ਵਾਇਰਸ ਨੂੰ ਲੈ ਕੇ ਮਾਨਸਾ ਤੋਂ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ, ਮਾਨਸਾ ਦੇ ਕਸਬਾ ਬੁਢਲਾਡਾ ਵਿਖੇ ਪਹੁੰਚੇ ਤਬਲੀਗੀ ਜਮਾਤ 'ਚ ਸ਼ਾਮਲ ਹੋਏ 11 ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਈ ਸੀ ਜਿਨ੍ਹਾਂ 'ਚੋਂ ਇੱਕ ਹੋਰ ਵਿਅਕਤੀ ਦੀ 2 ਵਾਰ ਕੋਰੋਨਾ ਰਿਪੋਰਟ ਨੈਗੇਟਿਵ ਆਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚੋਂ ਘਰ ਭੇਜ ਦਿੱਤਾ ਗਿਆ। ਹਸਪਤਾਲ ਦੇ ਸਟਾਫ਼ ਨੇ ਮਰੀਜ਼ ਨੂੰ ਤਾੜੀਆਂ ਮਾਰ ਕੇ ਘਰ ਵਿਦਾ ਕੀਤਾ।