ਪੰਜਾਬ ਪੁਲਿਸ ਵੱਲੋਂ ਲਗਾਇਆ ਗਿਆ ਕੋਰੋਨਾ ਸੈਂਪਲਿੰਗ ਦਾ ਕੈਂਪ

By

Published : May 12, 2021, 9:57 PM IST

thumbnail
ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਪੁਰੀ ਤਰ੍ਹਾਂ ਚੌਕਸ ਹੈ, ਉਥੇ ਹੀ ਪ੍ਰਸ਼ਾਸਨ ਵੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਇਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ 'ਚ ਪੰਜਾਬ ਪੁਲਿਸ ਵਲੋਂ ਕੋਰੋਨਾ ਸੈਂਪਲਿੰਗ ਦਾ ਕੈਂਪ ਲਗਾਇਆ ਗਿਆ। ਇਸ ਨੂੰ ਲੈਕੇ ਕਈ ਰਾਹਗੀਰਾਂ ਵਲੋਂ ਆਪਣਾ ਸੈਂਪਲ ਜਾਂਚ ਕਰਵਾਇਆ ਗਿਆ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਸ਼ਹਿਰ ਵਾਸੀਆਂ ਦਾ ਪੂਰਾ ਸਹਿਯੋਗ ਉਨ੍ਹਾਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਰਾਹਗੀਰ ਵਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕੋਰੋਨਾ ਜਾਂਚ ਕਰਵਾਉਣ ਅਤੇ ਵੈਕਸੀਨ ਲਗਵਾਉਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.