thumbnail

By

Published : Jun 5, 2021, 3:42 PM IST

ETV Bharat / Videos

ਸਿਹਤ ਵਿਭਾਗ ਦੀ ਟੀਮ ਨੇ ਲਏ ਕੋਰੋਨਾ ਦੇ ਟੈਸਟ

ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵੱਧ ਰਹੀ ਰਫ਼ਤਾਰ ਨੂੰ ਰੋਕਣ ਦੇ ਲਈ ਜਿੱਥੇ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਰੋਨਾ ਵਾਇਰਸ ਦੇ ਜਿੱਥੇ ਸੂਬੇ ਭਰ ਦੇ ਵਿੱਚ ਸੈਂਪਲ ਲਏ ਜਾ ਰਹੇ ਹਨ। ਉਥੇ ਹੀ ਇਸ ਸਬੰਧ ਵਿੱਚ ਗੜ੍ਹਸ਼ੰਕਰ ਦੇ ਮਿੰਨੀ ਹੈਲਥ ਸੈਂਟਰ ਪਦਰਾਣਾ ਵਿਖੇ ਪਿੰਡ ਦੇ ਲੋਕਾਂ ਦੇ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੀ ਟੀਮ ਵੱਲੋਂ ਕੋਰੋਨਾ ਵਾਇਰਸ ਦੇ ਸੈਂਪਲ ਲਏ ਗਏ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.