ਅੰਮ੍ਰਿਤਸਰ 'ਚ ਸਮਾਜ ਸੇਵੀ ਸੰਸਥਾ ਵਲੋਂ ਲਗਵਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ - ਅੰਮ੍ਰਿਤਸਰ ਦੇ ਰਣਜੀਤ ਐਵਨਿਊ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਨੂੰ ਲੈਕੇ ਜਿਥੇ ਸਰਕਾਰ ਸਖ਼ਤ ਹੈ, ਉਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਇਸ ਬਿਮਾਰੀ ਨੂੰ ਦੂਰ ਕਰਨ ਲਈ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ 'ਚ ਭਾਰਤੀ ਯੋਗ ਸੰਸਥਾਨ ਵਲੋਂ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਸਿਵਲ ਸਰਜਨ ਦੀ ਮਦਦ ਨਾਲ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ 'ਚ ਸੌ ਦੇ ਕਰੀਬ ਲਾਭਪਾਤਰੀਆਂ ਵਲੋਂ ਕੋਰੋਨਾ ਵੈਕਸੀਨੇਸ਼ਨ ਲਗਵਾਈ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਵਾਉਣ।