thumbnail

By

Published : Apr 28, 2021, 4:44 PM IST

ETV Bharat / Videos

ਕਮਿਊਨਟੀ ਸੈਂਟਰ ’ਚ ਕੋਰੋਨਾ ਵੈਕਸੀਨ ਦਾ ਲਗਾਇਆ ਗਿਆ ਕੈਂਪ

ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਦੇ ਬਚਾਓ ਲਈ ਕੋਰੋਨਾ ਵੈਕਸੀਨ ਲਗਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਸੂਬੇਭਰ ਵਿੱਚ ਕੋਰੋਨਾ ਦੇ ਵਧ ਰਹੇ ਅੰਕੜਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਵੱਖ-ਵੱਖ ਥਾਵਾਂ ’ਤੇ ਕੋਰੋਨਾ ਦੇ ਮੁਫਤ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਦੇ ਤਹਿਤ ਸ਼ਹਿਰ ’ਚ ਕਮਿਊਨਿਟੀ ਸੈਂਟਰ ਵਿਖੇ ਕੋਰੋਨਾ ਵੈਕਸੀਨ ਦਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਥਾਨਕਵਾਸੀਆਂ ਨੇ ਅੱਗੇ ਆ ਕੇ ਖੁਦ ਵੈਕਸੀਨ ਲਗਾਈ। ਇਸ ਦੌਰਾਨ ਸਥਾਨਕਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.