ਪਟਿਆਲਾ ਦੇ ਧਾਰਮਿਕ ਸਥਾਨਾਂ 'ਤੇ ਦਿਖਿਆ ਕੋਰੋਨਾ ਵਾਇਰਸ ਦਾ ਅਸਰ, 31 ਮਾਰਚ ਤੱਕ ਰਹਿਣਗੇ ਬੰਦ
🎬 Watch Now: Feature Video
ਕੋਰੋਨਾ ਵਾਇਰਸ ਨੂੰ ਲੈ ਕੇ ਇੱਕਠ ਕਰਨ ਲਈ ਰੋਕਿਆ ਜਾ ਰਿਹਾ ਹੈ। ਪਟਿਆਲਾ 'ਚ ਵੀ ਕੋਰੋਨਾ ਵਾਇਰਸ ਕਾਰਨ ਧਾਰਮਿਕ ਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸ਼ਹਿਰ ਦਾ ਪ੍ਰਸਿਧ ਕਾਲੀ ਮਾਤਾ ਮੰਦਿਰ ਦਾ ਮੇਨ ਗੇਟ ਸ਼ਰਧਾਲੂਆਂ ਲਈ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।