Corona virus: ਆਕਸੀਜਨ ਕਨਸੈਂਟ੍ਰੇਟਰ ਦੀ ਮੁਫ਼ਤ ਸੇਵਾ ਕੀਤੀ ਸ਼ੁਰੂ - ਕੋਰੋਨਾ ਮਹਾਂਮਾਰੀ
🎬 Watch Now: Feature Video
ਜੈਤੋ: ਕੋਰੋਨਾ ਮਹਾਂਮਾਰੀ(Corona epidemic) ਦੇ ਚੱਲਦਿਆਂ ਜਿਥੇ ਸਰਕਾਰ ਆਪਣੇ ਕਦਮ ਚੁੱਕ ਰਹੀ ਹੈ। ਉਥੇ ਹੀ ਸਮਾਜਸੇਵੀ ਸੰਸਥਾਵਾਂ ਵੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਦੇ ਚੱਲਦਿਆਂ ਜੈਤੋ ਦੇ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਆਕਸੀਜਨ ਕਨਸੈਂਟ੍ਰੇਟਰ(oxygen concentrator) ਦੀ ਸੇਵਾ ਸ਼ੁਰੂ ਕੀਤੀ ਹੈ। ਇਸ ਮੌਕੇ ਸਮਾਜ ਸੇਵੀਆਂ ਦਾ ਕਹਿਣਾ ਕਿ ਮੌਜੂਦਾ ਸਮੇਂ 'ਚ ਸਭ ਦੇ ਸਾਥ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸੇਵਾ ਬਿਲਕੁਲ ਮੁਫ਼ਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹੈਲਪਲਾਈਨ ਵਜੋਂ ਇੱਕ ਨੰਬਰ ਵੀ ਜਾਰੀ ਕੀਤਾ ਤਾਂ ਜੋ ਲੋੜ ਅਨੁਸਾਰ ਮਦਦ ਕੀਤੀ ਜਾ ਸਕੇ।