ਕੋਰੋਨਾ ਵਾਇਰਸ: ਕਪੂਰਥਲਾ ਪ੍ਰਸ਼ਾਸਨ ਨੇ ਕੀਤਾ ਫਲੈਗ ਮਾਰਚ, ਲੋਕਾਂ ਨੂੰ ਹਦਾਇਤਾਂ ਤੋਂ ਕਰਵਾਇਆ ਜਾਣੂ
🎬 Watch Now: Feature Video
ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਐੱਸਐੱਸਪੀ ਨੇ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ। ਉਨ੍ਹਾਂ ਲੋਕਾਂ ਨੂੰ ਇਸ ਲੜਾਈ 'ਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਪੰਜਾਬ 'ਚ ਲੱਗੇ ਕਰਫਿਊ ਬਾਰੇ ਲੋਕਾਂ ਨੂੰ ਪ੍ਰਸ਼ਾਸਨ ਨੇ ਜਾਰੀ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ।