ਗੁਰਦੁਆਰਾ ਦੁੱਖ ਨਿਵਾਰਨ ਸਾਹਿਬ 'ਚ ਠਹਿਰੇ ਯਾਤਰੀਆਂ ਦੀ ਕੀਤੀ ਗਈ ਕਾਊਂਸਲਿੰਗ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਪਟਿਆਲਾ: ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ 'ਚ ਕੁਆਰੰਟੀਨ ਕੀਤਾ ਗਿਆ ਹੈ। ਉੱਥੇ ਕੁਆਰੰਟੀਨ ਸ਼ਰਧਾਲੂਆਂ ਦੀ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ। ਕਾਊਂਸਲਿੰਗ ਰਾਹੀਂ ਸ਼ਰਧਾਲੂਆਂ ਨੂੰ ਕੋਰੋਨਾ ਮਹਾਂਮਾਰੀ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਕੁਆਰੰਟੀਨ ਸ਼ਰਧਾਲੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।