ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਲੋਕਾਂ ਦੀ ਸਹਾਇਤਾ ਦੇ ਬਣਾਏ 10 ਕਾਲ ਸੈਂਟਰ

🎬 Watch Now: Feature Video

thumbnail
ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ 10 ਕਾਲ ਸੈਂਟਰ ਸਥਾਪਤ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲ ਸੈਂਟਰ ਦੇ ਇੰਚਾਰਜ ਪ੍ਰਕਾਸ਼ ਚੰਦ ਨੇ ਦੱਸਿਆ ਕਿ ਲੋਕ ਕਰਫਿਊ ਦੌਰਾਨ ਕਾਲ ਸੈਂਟਰ 'ਤੇ ਸੰਪਰਕ ਕਰਕੇ ਅਪਣੀਆਂ ਮੁਸ਼ਕਲਾਂ ਹੱਲ ਕਰਵਾ ਰਹੇ ਹਨ। ਕਰਫਿਊ ਲੱਗਣ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਾਲ ਸੈਂਟਰਾਂ ਦੇ ਜ਼ਰੀਏ ਕਰੀਬ 07 ਹਜ਼ਾਰ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਿਆ ਹੈ। ਜ਼ਿਲ੍ਹਾ ਕੰਟਰੋਲ ਰੂਮ ਤੇ ਕਾਲ ਸੈਂਟਰਾਂ ਦੇ ਨੰਬਰ 01763-232217, 01763-232838, 01763-232165, 01763-232498, 01763-233845, 01763-232285, 01763-233934, 01763-233935, 01763-233936, 01763-233937

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.