ਕੋਵਿਡ-19: ਸੰਗਰੂਰ ਵਿੱਚ ਕਰਫਿਊ ਤੋਂ ਬਾਅਦ ਵੀ ਲੋਕ ਨਹੀਂ ਲੈ ਰਹੇ ਸਥਿਤੀ ਨੂੰ ਗੰਭੀਰ - Sangrur News in punjabi
🎬 Watch Now: Feature Video
ਐਤਵਾਰ ਨੂੰ ਲੌਕਡਾਊਨ ਤੋਂ ਬਾਅਦ ਪੂਰੇ ਪੰਜਾਬ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਸੰਗਰੂਰ 'ਚ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸਥਿਤੀ ਦੀ ਗੰਭੀਰਤਾ ਨੂੰ ਸਮਝਣ ਤੇ ਆਪਣੇ ਘਰਾਂ ਦੇ ਅੰਦਰ ਰਹਿਣ। ਪੰਜਾਬ ਪੁਲਿਸ ਕਰਫਿਊ ਨੂੰ ਮੁਕੰਮਲ ਤੌਰ 'ਤੇ ਲਗਾਉਣ ਦੇ ਲਈ ਲੋਕਾਂ ਨੂੰ ਸੁਨੇਹਾ ਦੇ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਮਾਸਕ ਲਗਾਉਣ ਦੀਆਂ ਵੀ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।