ਕੋਵਿਡ 19: ਚੰਡੀਗੜ੍ਹ ਦੇ ਸੈਕਟਰ 17 'ਚ ਪਿਆ ਸੰਨਾਟਾ - ਕੋਰੋਨਾ ਵਾਇਰਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6504930-1022-6504930-1584874954658.jpg)
ਚੰਡੀਗੜ੍ਹ ਦਾ ਦਿਲ ਕਹੇ ਜਾਣ ਵਾਲੇ ਸੈਕਟਰ 17 'ਚ ਵੀ ਐਤਵਾਰ ਨੂੰ ਜਨਤਾ ਕਰਫਿਊ ਦਾ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ਦਾ ਸਭ ਤੋਂ ਭੀੜ ਭਾੜ ਵਾਲਾ ਖੇਤਰ ਕਹਿ ਜਾਣ ਵਾਲਾ ਸੈਕਟਰ 17 'ਚ ਸੰਨਾਟਾ ਪਸਰਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਇਹ ਜਨਤਾ ਕਰਫਿਊ ਕੋਰੋਨਾ ਵਾਇਰਸ ਦੇ ਪਸਾਰੇ ਨੂੰ ਫੈਲਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ।