ਕੋਵਿਡ-19: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਏ 4 ਹੋਰ ਨਵੇਂ ਮਾਮਲੇ - corona new cases in hoshiarpur

🎬 Watch Now: Feature Video

thumbnail

By

Published : May 24, 2020, 5:51 PM IST

ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਕੋਵਿਡ-19 ਵਾਇਰਸ ਦੇ ਪੌਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਗਏ। 60 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 4 ਨਵੇਂ ਪੌਜ਼ੀਟਿਵ ਮਾਮਲੇ ਮਿਲਣ ਨਾਲ ਜ਼ਿਲ੍ਹੇ ਵਿੱਚ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 107 ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਜਸਬੀਰ ਸਿੰਘ ਨੇ ਦੱਸਿਆ ਕਿ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਕੁੱਲ 1962 ਸੈਂਪਲ ਲਏ ਗਏ ਅਤੇ ਇਨ੍ਹਾਂ ਵਿੱਚੋਂ 1634 ਸੈਂਪਲ ਨੈਗੇਟਿਵ ਅਤੇ 192 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 29 ਸੈਂਪਲ ਗ਼ਲਤ ਹਨ, 14 ਮਰੀਜ ਐਕਟਿਵ ਹਨ ਅਤੇ ਹੁਣ ਤੱਕ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.