ਕੋਵਿਡ-19: ਰਾਜਪਾਲ ਵੀਪੀ ਸਿੰਘ ਬਦਨੌਰ ਨੇ ਈਟੀਵੀ ਭਾਰਤ ਨਾਲ ਕੀਤੀ ਖ਼ਾਸ ਗੱਲਬਾਤ - ਕੋਵਿਡ-19
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਬਾਰੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ । ਇਸ ਗੱਲਬਾਤ ਦੌਰਾਨ ਉਨ੍ਹਾਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਇਸ ਸਕੰਟ ਦੀ ਘੜੀ 'ਚ ਆਮ ਲੋਕਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਤਿਆਰ ਹੈ।