ਕੋਵਿਡ-19: ਫ਼ਾਜ਼ਿਲਕਾ ਜ਼ਿਲ੍ਹੇ ਵਿੱਚ 19 ਲੋਕਾਂ ਦੀ ਰਿਪੋਰਟ ਆਈ ਨੈਗਟਿਵ - cororna in case punjab
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6735710-thumbnail-3x2-11.jpg)
ਫ਼ਾਜ਼ਿਲਕਾ: ਜ਼ਿਲ੍ਹੇ ਵਿੱਚੋਂ 19 ਨਮੂਨੇ ਕੋਰੋਨਾ ਟੈਸਟ ਲਈ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 18 ਨਮੂਨਿਆਂ ਦੀ ਰਿਪੋਰਟ ਨੈਗਟਿਵ ਆਈ ਹੈ। ਇੱਕ ਨਮੂਨੇ ਨੂੰ ਦੁਬਾਰਾ ਟੈਸਟ ਲਈ ਭੇਜਿਆ ਗਿਆ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾਕਟਰ ਸੁਰਿੰਦਰ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਇਸੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ੱਕੀ 416 ਲੋਕਾਂ ਦਾ ਇਕਾਂਤਵਾਸ ਦਾ ਵੇਲਾ ਵੀ ਮੁਕੰਮਲ ਹੋ ਚੁਕਿੱਆ ਹੈ।