ਯੂਟੀ ਐਡਵਾਈਜ਼ਰ ਨੇ ਕੋਵਿਡ-19 ਸਬੰਧੀ ਚੁੱਕੇ ਗਏ ਕਦਮਾਂ ਬਾਰੇ ਦਿੱਤੀ ਜਾਣਕਾਰੀ - Manoj parida
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6733206-thumbnail-3x2-jain.jpg)
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਬਾਰੇ ਚੰਡੀਗੜ੍ਹ ਦੇ ਐਡਵਾਈਜ਼ਰ ਮਨੋਜ ਪਰੀਦਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਕਦਮ ਚੁੱਕਣੇ ਪਏ। ਉਨ੍ਹਾਂ ਇਹ ਵੀ ਕਿਹਾ ਕਿ ਤਾਲਾਬੰਦੀ ਨਾਲ ਹਾਲਾਤ ਨਾ ਕਾਬੂ ਹੁੰਦਿਆਂ ਦੇਖ ਉਨ੍ਹਾਂ ਨੂੰ ਕਰਫ਼ਿਊ ਲਾਉਣਾ ਪਿਆ। ਇਸ ਦੇ ਨਾਲ ਹੀ ਲੋਕਾਂ ਨੂੰ ਜ਼ਰੂਰੀ ਵਸਤਾਂ ਜਿੰਨਾ ਵਿੱਚ ਸਬਜ਼ੀਆਂ, ਫਲ, ਦਵਾਈਆਂ ਆਦਿ ਉਨ੍ਹਾਂ ਦੇ ਘਰ ਤੱਕ ਪਹੁੰਚਾਈਆਂ ਗਈਆਂ।